ਰੋਮੀਆਂ 14:13

ਰੋਮੀਆਂ 14:13 IRVPUN

ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।