ਰੋਮੀਆਂ 3:10-12

ਰੋਮੀਆਂ 3:10-12 IRVPUN

ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ, ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ। ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।