ਰੋਮੀਆਂ 6:17-18

ਰੋਮੀਆਂ 6:17-18 IRVPUN

ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ। ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।