ਰੋਮੀਆਂ 7:21-22

ਰੋਮੀਆਂ 7:21-22 IRVPUN

ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ। ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ।