ਰੋਮੀਆਂ 9:15

ਰੋਮੀਆਂ 9:15 IRVPUN

ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।