1 ਯੋਹਨ 1:5-6
1 ਯੋਹਨ 1:5-6 PCB
ਇਹ ਉਹ ਸੰਦੇਸ਼ ਹੈ ਜੋ ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਤੋਂ ਸੁਣਿਆ ਹੈ ਅਤੇ ਤੁਹਾਨੂੰ ਦੱਸਦੇ ਹਾਂ: ਪਰਮੇਸ਼ਵਰ ਚਾਨਣ ਹੈ; ਉਸ ਵਿੱਚ ਬਿਲਕੁਲ ਹਨ੍ਹੇਰਾ ਨਹੀਂ ਹੈ। ਜੇ ਅਸੀਂ ਉਸ ਨਾਲ ਸੰਗਤੀ ਰੱਖਣ ਦਾ ਦਾਅਵਾ ਕਰੀਏ ਅਤੇ ਫਿਰ ਵੀ ਹਨੇਰੇ ਵਿੱਚ ਚੱਲਦੇ ਹਾਂ, ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚਾਈ ਉੱਤੇ ਨਹੀਂ ਚੱਲਦੇ।



