1 ਯੋਹਨ 4:1-2

1 ਯੋਹਨ 4:1-2 PCB

ਹੇ ਪਿਆਰੇ ਮਿੱਤਰੋ, ਹਰ ਆਤਮਾ ਤੇ ਵਿਸ਼ਵਾਸ ਨਾ ਕਰੋ, ਪਰ ਆਤਮਾਵਾਂ ਦੀ ਜਾਂਚ ਕਰੋ ਕਿ ਉਹ ਪਰਮੇਸ਼ਵਰ ਵੱਲੋਂ ਹੈ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਜਗਤ ਵਿੱਚ ਨਿਕਲ ਆਏ ਹਨ। ਇਸ ਤਰ੍ਹਾਂ ਤੁਸੀਂ ਪਰਮੇਸ਼ਵਰ ਦੇ ਆਤਮਾ ਨੂੰ ਪਛਾਣ ਸਕਦੇ ਹੋ: ਹਰ ਆਤਮਾ ਜੋ ਸਵੀਕਾਰ ਕਰ ਲੈਂਦਾ ਹੈ ਕਿ ਯਿਸ਼ੂ ਮਸੀਹ ਦੇਹ ਧਾਰ ਕੇ ਆਇਆ ਉਹ ਪਰਮੇਸ਼ਵਰ ਤੋਂ ਹੈ

Imatges de verset per a 1 ਯੋਹਨ 4:1-2

1 ਯੋਹਨ 4:1-2 - ਹੇ ਪਿਆਰੇ ਮਿੱਤਰੋ, ਹਰ ਆਤਮਾ ਤੇ ਵਿਸ਼ਵਾਸ ਨਾ ਕਰੋ, ਪਰ ਆਤਮਾਵਾਂ ਦੀ ਜਾਂਚ ਕਰੋ ਕਿ ਉਹ ਪਰਮੇਸ਼ਵਰ ਵੱਲੋਂ ਹੈ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਜਗਤ ਵਿੱਚ ਨਿਕਲ ਆਏ ਹਨ। ਇਸ ਤਰ੍ਹਾਂ ਤੁਸੀਂ ਪਰਮੇਸ਼ਵਰ ਦੇ ਆਤਮਾ ਨੂੰ ਪਛਾਣ ਸਕਦੇ ਹੋ: ਹਰ ਆਤਮਾ ਜੋ ਸਵੀਕਾਰ ਕਰ ਲੈਂਦਾ ਹੈ ਕਿ ਯਿਸ਼ੂ ਮਸੀਹ ਦੇਹ ਧਾਰ ਕੇ ਆਇਆ ਉਹ ਪਰਮੇਸ਼ਵਰ ਤੋਂ ਹੈ1 ਯੋਹਨ 4:1-2 - ਹੇ ਪਿਆਰੇ ਮਿੱਤਰੋ, ਹਰ ਆਤਮਾ ਤੇ ਵਿਸ਼ਵਾਸ ਨਾ ਕਰੋ, ਪਰ ਆਤਮਾਵਾਂ ਦੀ ਜਾਂਚ ਕਰੋ ਕਿ ਉਹ ਪਰਮੇਸ਼ਵਰ ਵੱਲੋਂ ਹੈ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਜਗਤ ਵਿੱਚ ਨਿਕਲ ਆਏ ਹਨ। ਇਸ ਤਰ੍ਹਾਂ ਤੁਸੀਂ ਪਰਮੇਸ਼ਵਰ ਦੇ ਆਤਮਾ ਨੂੰ ਪਛਾਣ ਸਕਦੇ ਹੋ: ਹਰ ਆਤਮਾ ਜੋ ਸਵੀਕਾਰ ਕਰ ਲੈਂਦਾ ਹੈ ਕਿ ਯਿਸ਼ੂ ਮਸੀਹ ਦੇਹ ਧਾਰ ਕੇ ਆਇਆ ਉਹ ਪਰਮੇਸ਼ਵਰ ਤੋਂ ਹੈ1 ਯੋਹਨ 4:1-2 - ਹੇ ਪਿਆਰੇ ਮਿੱਤਰੋ, ਹਰ ਆਤਮਾ ਤੇ ਵਿਸ਼ਵਾਸ ਨਾ ਕਰੋ, ਪਰ ਆਤਮਾਵਾਂ ਦੀ ਜਾਂਚ ਕਰੋ ਕਿ ਉਹ ਪਰਮੇਸ਼ਵਰ ਵੱਲੋਂ ਹੈ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਜਗਤ ਵਿੱਚ ਨਿਕਲ ਆਏ ਹਨ। ਇਸ ਤਰ੍ਹਾਂ ਤੁਸੀਂ ਪਰਮੇਸ਼ਵਰ ਦੇ ਆਤਮਾ ਨੂੰ ਪਛਾਣ ਸਕਦੇ ਹੋ: ਹਰ ਆਤਮਾ ਜੋ ਸਵੀਕਾਰ ਕਰ ਲੈਂਦਾ ਹੈ ਕਿ ਯਿਸ਼ੂ ਮਸੀਹ ਦੇਹ ਧਾਰ ਕੇ ਆਇਆ ਉਹ ਪਰਮੇਸ਼ਵਰ ਤੋਂ ਹੈ