1 ਯੋਹਨ 4:3
1 ਯੋਹਨ 4:3 PCB
ਪਰ ਹਰ ਆਤਮਾ ਜੋ ਯਿਸ਼ੂ ਨੂੰ ਨਹੀਂ ਮੰਨਦਾ ਉਹ ਪਰਮੇਸ਼ਵਰ ਵੱਲੋਂ ਨਹੀਂ ਹੈ। ਇਹ ਮਸੀਹ ਵਿਰੋਧੀ ਦਾ ਆਤਮਾ ਹੈ, ਜਿਸ ਬਾਰੇ ਤੁਸੀਂ ਸੁਣਿਆ ਹੈ ਕਿ ਉਹ ਆ ਰਿਹਾ ਹੈ ਅਤੇ ਹੁਣ ਵੀ ਹੈ ਅਤੇ ਦੁਨੀਆਂ ਵਿੱਚ ਪਹਿਲਾਂ ਤੋਂ ਹੀ ਹੈ।