1 ਪਤਰਸ 2:24-25
1 ਪਤਰਸ 2:24-25 PCB
“ਉਸ ਨੇ ਆਪ ਹੀ ਸਾਡੇ ਪਾਪਾਂ ਨੂੰ ਆਪਣੇ ਸਰੀਰ ਉੱਤੇ ਲੈ ਕੇ ਸਲੀਬ ਤੇ ਚੁੱਕ ਲਏ, ਤਾਂ ਜੋ ਅਸੀਂ ਆਪਣੇ ਪਾਪਾਂ ਲਈ ਮਰ ਕੇ ਧਾਰਮਿਕਤਾ ਲਈ ਜੀ ਸਕੀਏ। ਉਸ ਦੇ ਜ਼ਖਮਾਂ ਨਾਲ ਤੁਸੀਂ ਚੰਗੇ ਕੀਤੇ ਗਏ ਹੋ।” ਕਿਉਂਕਿ “ਤੁਸੀਂ ਭੇਡਾਂ ਵਾਂਗ ਭਟਕਦੇ ਫਿਰਦੇ ਸੀ,” ਪਰ ਹੁਣ ਤੁਸੀਂ ਆਪਣੀ ਜਾਨ ਦੇ ਚਰਵਾਹੇ ਅਤੇ ਨਿਗਾਹਬਾਨ ਕੋਲ ਵਾਪਸ ਆ ਗਏ ਹੋ।










