1 ਪਤਰਸ 3:10-11
1 ਪਤਰਸ 3:10-11 PCB
ਕਿਉਂਕਿ ਜਿਵੇਂ ਪਵਿੱਤਰ ਸ਼ਾਸਤਰ ਆਖਦਾ ਹੈ, “ਜਿਹੜਾ ਵੀ ਜ਼ਿੰਦਗੀ ਨੂੰ ਪਿਆਰ ਕਰਨਾ ਅਤੇ ਭਲੇ ਦਿਨ ਦੇਖਣਾ ਚਾਹੁੰਦਾ ਹੈ ਉਹ ਆਪਣੀ ਜੀਭ ਨੂੰ ਬੁਰਾਈ ਤੋਂ ਬਚਾਏ ਰੱਖੇ ਅਤੇ ਆਪਣੇ ਬੁੱਲ੍ਹਾਂ ਨੂੰ ਛੱਲ-ਕਪਟ ਬੋਲਣ ਤੋਂ ਰੋਕ ਲਵੇ। ਉਨ੍ਹਾਂ ਨੂੰ ਬੁਰਾਈ ਤੋਂ ਮੁੜ ਕੇ ਅਤੇ ਭਲੇ ਕੰਮ ਕਰਨੇ ਚਾਹੀਦੇ ਹਨ; ਉਨ੍ਹਾਂ ਨੂੰ ਸ਼ਾਂਤੀ ਦੀ ਭਾਲ ਕਰਨੀ ਚਾਹੀਦੀ ਹੈ ਅਤੇ ਇਸ ਦਾ ਪਿੱਛਾ ਕਰਨਾ ਚਾਹੀਦਾ ਹੈ।

