1 ਤਿਮੋਥਿਉਸ 1:9-10

1 ਤਿਮੋਥਿਉਸ 1:9-10 PCB

ਅਸੀਂ ਇਹ ਵੀ ਜਾਣਦੇ ਹਾਂ ਕਿ ਬਿਵਸਥਾ ਧਰਮੀ ਦੇ ਲਈ ਨਹੀਂ ਬਣਾਈ ਗਈ ਹੈ, ਬਲਕਿ ਕਾਨੂੰਨ ਤੋੜਣ ਵਾਲੇ ਅਤੇ ਵਿਦਰੋਹੀਆਂ, ਵਿਭਚਾਰੀਆਂ ਅਤੇ ਪਾਪੀਆਂ, ਅਸ਼ੁੱਧਾਂ ਅਤੇ ਅਧਰਮੀਆਂ ਲਈ, ਉਹਨਾਂ ਲਈ ਜੋ ਆਪਣੇ ਪਿਤਾ ਜਾਂ ਮਾਂਵਾਂ ਨੂੰ ਮਾਰਦੇ ਹਨ, ਕਾਤਲਾਂ, ਹਰਾਮਕਾਰਾਂ, ਸਮਲਿੰਗੀ ਸੰਬੰਧਾਂ ਦਾ ਪਾਲਣ ਕਰਨ ਵਾਲਿਆਂ ਲਈ, ਗੁਲਾਮ ਵਪਾਰੀਆਂ ਅਤੇ ਝੂਠ ਬੋਲਣ ਵਾਲਿਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਅਤੇ ਹੋਰ ਕਿਸੇ ਵੀ ਚੀਜ਼ ਲਈ ਜੋ ਕਿ ਸਹੀ ਸਿਧਾਂਤ ਦੇ ਵਿਰੁੱਧ ਹੈ