1 ਤਿਮੋਥਿਉਸ 3:12-13
1 ਤਿਮੋਥਿਉਸ 3:12-13 PCB
ਸੇਵਕ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ ਅਤੇ ਉਸ ਨੂੰ ਆਪਣੇ ਬੱਚਿਆਂ ਅਤੇ ਪਰਿਵਾਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨਾ ਚਾਹੀਦਾ ਹੈ। ਜਿਨ੍ਹਾਂ ਨੇ ਆਪਣੀ ਸੇਵਾ ਦਾ ਕੰਮ ਚੰਗੀ ਤਰ੍ਹਾਂ ਕੀਤਾ ਉਹਨਾਂ ਨੇ ਮਸੀਹ ਯਿਸ਼ੂ ਵਿੱਚ ਆਪਣੇ ਵਿਸ਼ਵਾਸ ਦੀ ਸ਼ਾਨਦਾਰ ਸਥਾਪਨਾ ਅਤੇ ਮਹਾਨ ਭਰੋਸਾ ਪ੍ਰਾਪਤ ਕੀਤਾ ਹੈ।


