2 ਕੁਰਿੰਥੀਆਂ 5:15-16

2 ਕੁਰਿੰਥੀਆਂ 5:15-16 PCB

ਅਤੇ ਉਹ ਸਭਨਾਂ ਦੇ ਲਈ ਮਰਿਆ, ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਪਰ ਉਸ ਦੇ ਲਈ ਜੀਉਣ, ਜਿਹੜਾ ਉਹਨਾਂ ਦੇ ਲਈ ਮਰਿਆ ਅਤੇ ਫਿਰ ਜੀ ਉੱਠਿਆ। ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਤੋਂ ਨਹੀਂ ਪਛਾਣਦੇ ਹਾਂ। ਭਾਵੇਂ ਅਸੀਂ ਮਸੀਹ ਨੂੰ ਸਰੀਰ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਸ ਨੂੰ ਫਿਰ ਨਹੀਂ ਜਾਣਦੇ।

Imatges de verset per a 2 ਕੁਰਿੰਥੀਆਂ 5:15-16

2 ਕੁਰਿੰਥੀਆਂ 5:15-16 - ਅਤੇ ਉਹ ਸਭਨਾਂ ਦੇ ਲਈ ਮਰਿਆ, ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਪਰ ਉਸ ਦੇ ਲਈ ਜੀਉਣ, ਜਿਹੜਾ ਉਹਨਾਂ ਦੇ ਲਈ ਮਰਿਆ ਅਤੇ ਫਿਰ ਜੀ ਉੱਠਿਆ।
ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਤੋਂ ਨਹੀਂ ਪਛਾਣਦੇ ਹਾਂ। ਭਾਵੇਂ ਅਸੀਂ ਮਸੀਹ ਨੂੰ ਸਰੀਰ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਸ ਨੂੰ ਫਿਰ ਨਹੀਂ ਜਾਣਦੇ।2 ਕੁਰਿੰਥੀਆਂ 5:15-16 - ਅਤੇ ਉਹ ਸਭਨਾਂ ਦੇ ਲਈ ਮਰਿਆ, ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਪਰ ਉਸ ਦੇ ਲਈ ਜੀਉਣ, ਜਿਹੜਾ ਉਹਨਾਂ ਦੇ ਲਈ ਮਰਿਆ ਅਤੇ ਫਿਰ ਜੀ ਉੱਠਿਆ।

ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਤੋਂ ਨਹੀਂ ਪਛਾਣਦੇ ਹਾਂ। ਭਾਵੇਂ ਅਸੀਂ ਮਸੀਹ ਨੂੰ ਸਰੀਰ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਸ ਨੂੰ ਫਿਰ ਨਹੀਂ ਜਾਣਦੇ।

Plans de lectura i devocionals gratuïts relacionats amb 2 ਕੁਰਿੰਥੀਆਂ 5:15-16