2 ਪਤਰਸ 1:3-4

2 ਪਤਰਸ 1:3-4 PCB

ਉਸ ਦੀ ਬ੍ਰਹਮ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜਿਸ ਦੀ ਸਾਨੂੰ ਇੱਕ ਈਸ਼ਵਰੀ ਜੀਵਨ ਲਈ ਜ਼ਰੂਰਤ ਹੈ ਉਸ ਦੇ ਗਿਆਨ ਦੁਆਰਾ ਜਿਸ ਨੇ ਸਾਨੂੰ ਆਪਣੀ ਮਹਿਮਾ ਅਤੇ ਭਲਾਈ ਦੁਆਰਾ ਬੁਲਾਇਆ ਹੈ। ਜਿਹਨਾਂ ਦੁਆਰਾ ਪਰਮੇਸ਼ਵਰ ਨੇ ਸਾਨੂੰ ਉਸ ਦੇ ਬਹੁਤ ਹੀ ਮਹਾਨ ਅਤੇ ਕੀਮਤੀ ਵਾਅਦੇ ਦਿੱਤੇ ਹਨ, ਤਾਂ ਜੋ ਤੁਸੀਂ ਦੁਸ਼ਟ ਇੱਛਾਵਾਂ ਦੇ ਕਾਰਨ ਸੰਸਾਰ ਦੇ ਵਿਨਾਸ਼ ਤੋਂ ਬਚ ਕੇ ਈਸ਼ਵਰੀ ਸੁਭਾਅ ਵਿੱਚ ਭਾਗ ਲੈ ਸਕੋ।

Imatges de verset per a 2 ਪਤਰਸ 1:3-4

2 ਪਤਰਸ 1:3-4 - ਉਸ ਦੀ ਬ੍ਰਹਮ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜਿਸ ਦੀ ਸਾਨੂੰ ਇੱਕ ਈਸ਼ਵਰੀ ਜੀਵਨ ਲਈ ਜ਼ਰੂਰਤ ਹੈ ਉਸ ਦੇ ਗਿਆਨ ਦੁਆਰਾ ਜਿਸ ਨੇ ਸਾਨੂੰ ਆਪਣੀ ਮਹਿਮਾ ਅਤੇ ਭਲਾਈ ਦੁਆਰਾ ਬੁਲਾਇਆ ਹੈ। ਜਿਹਨਾਂ ਦੁਆਰਾ ਪਰਮੇਸ਼ਵਰ ਨੇ ਸਾਨੂੰ ਉਸ ਦੇ ਬਹੁਤ ਹੀ ਮਹਾਨ ਅਤੇ ਕੀਮਤੀ ਵਾਅਦੇ ਦਿੱਤੇ ਹਨ, ਤਾਂ ਜੋ ਤੁਸੀਂ ਦੁਸ਼ਟ ਇੱਛਾਵਾਂ ਦੇ ਕਾਰਨ ਸੰਸਾਰ ਦੇ ਵਿਨਾਸ਼ ਤੋਂ ਬਚ ਕੇ ਈਸ਼ਵਰੀ ਸੁਭਾਅ ਵਿੱਚ ਭਾਗ ਲੈ ਸਕੋ।2 ਪਤਰਸ 1:3-4 - ਉਸ ਦੀ ਬ੍ਰਹਮ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜਿਸ ਦੀ ਸਾਨੂੰ ਇੱਕ ਈਸ਼ਵਰੀ ਜੀਵਨ ਲਈ ਜ਼ਰੂਰਤ ਹੈ ਉਸ ਦੇ ਗਿਆਨ ਦੁਆਰਾ ਜਿਸ ਨੇ ਸਾਨੂੰ ਆਪਣੀ ਮਹਿਮਾ ਅਤੇ ਭਲਾਈ ਦੁਆਰਾ ਬੁਲਾਇਆ ਹੈ। ਜਿਹਨਾਂ ਦੁਆਰਾ ਪਰਮੇਸ਼ਵਰ ਨੇ ਸਾਨੂੰ ਉਸ ਦੇ ਬਹੁਤ ਹੀ ਮਹਾਨ ਅਤੇ ਕੀਮਤੀ ਵਾਅਦੇ ਦਿੱਤੇ ਹਨ, ਤਾਂ ਜੋ ਤੁਸੀਂ ਦੁਸ਼ਟ ਇੱਛਾਵਾਂ ਦੇ ਕਾਰਨ ਸੰਸਾਰ ਦੇ ਵਿਨਾਸ਼ ਤੋਂ ਬਚ ਕੇ ਈਸ਼ਵਰੀ ਸੁਭਾਅ ਵਿੱਚ ਭਾਗ ਲੈ ਸਕੋ।