ਇਬਰਾਨੀਆਂ 10:26-27

ਇਬਰਾਨੀਆਂ 10:26-27 PCB

ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਜਾਣ ਬੁੱਝ ਕੇ ਪਾਪ ਕਰਦੇ ਰਹਿੰਦੇ ਹਾਂ, ਤਾਂ ਪਾਪਾਂ ਦੇ ਲਈ ਫਿਰ ਹੋਰ ਕੋਈ ਬਲੀਦਾਨ ਨਹੀਂ, ਪਰ ਸਿਰਫ ਨਿਆਂ ਅਤੇ ਭਿਆਨਕ ਅੱਗ ਦੀ ਇੱਕ ਡਰਾਉਣੀ ਉਡੀਕ ਜੋ ਪਰਮੇਸ਼ਵਰ ਦੇ ਦੁਸ਼ਮਣਾਂ ਨੂੰ ਭਸਮ ਕਰ ਦੇਵੇਗੀ।