ਇਬਰਾਨੀਆਂ 11:4

ਇਬਰਾਨੀਆਂ 11:4 PCB

ਵਿਸ਼ਵਾਸ ਨਾਲ ਹੀ ਹਾਬਿਲ ਪਰਮੇਸ਼ਵਰ ਅੱਗੇ ਕਾਇਨ ਨਾਲੋਂ ਉੱਤਮ ਭੇਂਟ ਲੈ ਕੇ ਆਇਆ। ਅਤੇ ਵਿਸ਼ਵਾਸ ਨਾਲ ਹੀ ਉਹ ਧਰਮੀ ਮੰਨਿਆ ਗਿਆ, ਜਦੋਂ ਪਰਮੇਸ਼ਵਰ ਨੇ ਉਸ ਦੀਆਂ ਭੇਂਟਾਂ ਬਾਰੇ ਵਧੀਆ ਗੱਲ ਕੀਤੀ ਅਤੇ ਵਿਸ਼ਵਾਸ ਦੁਆਰਾ ਹਾਬਿਲ ਅਜੇ ਵੀ ਬੋਲਦਾ ਹੈ, ਭਾਵੇਂ ਉਹ ਮਰ ਗਿਆ ਹੈ।