ਇਬਰਾਨੀਆਂ 11:7

ਇਬਰਾਨੀਆਂ 11:7 PCB

ਵਿਸ਼ਵਾਸ ਦੁਆਰਾ ਨੋਹ ਨੇ, ਨਾ ਦਿਸਣ ਵਾਲੀਆਂ ਚੀਜ਼ਾਂ ਬਾਰੇ ਪਰਮੇਸ਼ਵਰ ਕੋਲੋ ਚੇਤਾਵਨੀ ਪਾ ਕੇ, ਪਵਿੱਤਰ ਡਰ ਨਾਲ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਕਿਸ਼ਤੀ ਬਣਾਈ। ਆਪਣੇ ਵਿਸ਼ਵਾਸ ਦੁਆਰਾ ਉਸ ਨੇ ਸੰਸਾਰ ਦੀ ਨਿੰਦਾ ਕੀਤੀ ਅਤੇ ਧਾਰਮਿਕਤਾ ਦੇ ਵਾਰਸ ਬਣ ਗਏ ਜੋ ਵਿਸ਼ਵਾਸ ਦੇ ਅਨੁਸਾਰ ਹੈ।