ਯਾਕੋਬ 3:9-10

ਯਾਕੋਬ 3:9-10 PCB

ਜੀਭ ਨਾਲ ਅਸੀਂ ਆਪਣੇ ਪ੍ਰਭੂ ਸਾਡੇ ਪਿਤਾ ਦੀ ਉਸਤਤ ਕਰਦੇ ਹਾਂ, ਅਤੇ ਇਸ ਦੇ ਨਾਲ ਅਸੀਂ ਉਨ੍ਹਾਂ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ, ਜੋ ਪਰਮੇਸ਼ਵਰ ਦੇ ਸਰੂਪ ਉੱਤੇ ਬਣਾਏ ਗਏ ਹਨ। ਉਸੇ ਮੂੰਹ ਵਿੱਚੋਂ ਪ੍ਰਸ਼ੰਸਾ ਅਤੇ ਸਰਾਪ ਨਿਕਲਦੇ ਹਨ। ਹੇ ਮੇਰੇ ਭਰਾਵੋ ਅਤੇ ਭੈਣੋ, ਇਹ ਗੱਲਾਂ ਇਸੇ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ।

Imatges de verset per a ਯਾਕੋਬ 3:9-10

ਯਾਕੋਬ 3:9-10 - ਜੀਭ ਨਾਲ ਅਸੀਂ ਆਪਣੇ ਪ੍ਰਭੂ ਸਾਡੇ ਪਿਤਾ ਦੀ ਉਸਤਤ ਕਰਦੇ ਹਾਂ, ਅਤੇ ਇਸ ਦੇ ਨਾਲ ਅਸੀਂ ਉਨ੍ਹਾਂ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ, ਜੋ ਪਰਮੇਸ਼ਵਰ ਦੇ ਸਰੂਪ ਉੱਤੇ ਬਣਾਏ ਗਏ ਹਨ। ਉਸੇ ਮੂੰਹ ਵਿੱਚੋਂ ਪ੍ਰਸ਼ੰਸਾ ਅਤੇ ਸਰਾਪ ਨਿਕਲਦੇ ਹਨ। ਹੇ ਮੇਰੇ ਭਰਾਵੋ ਅਤੇ ਭੈਣੋ, ਇਹ ਗੱਲਾਂ ਇਸੇ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ।ਯਾਕੋਬ 3:9-10 - ਜੀਭ ਨਾਲ ਅਸੀਂ ਆਪਣੇ ਪ੍ਰਭੂ ਸਾਡੇ ਪਿਤਾ ਦੀ ਉਸਤਤ ਕਰਦੇ ਹਾਂ, ਅਤੇ ਇਸ ਦੇ ਨਾਲ ਅਸੀਂ ਉਨ੍ਹਾਂ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ, ਜੋ ਪਰਮੇਸ਼ਵਰ ਦੇ ਸਰੂਪ ਉੱਤੇ ਬਣਾਏ ਗਏ ਹਨ। ਉਸੇ ਮੂੰਹ ਵਿੱਚੋਂ ਪ੍ਰਸ਼ੰਸਾ ਅਤੇ ਸਰਾਪ ਨਿਕਲਦੇ ਹਨ। ਹੇ ਮੇਰੇ ਭਰਾਵੋ ਅਤੇ ਭੈਣੋ, ਇਹ ਗੱਲਾਂ ਇਸੇ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ।