ਫਿਲਿਪੀਆਂ 2:6-8

ਫਿਲਿਪੀਆਂ 2:6-8 PCB

ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਸੱਖਣਾ ਕੀਤਾ, ਇੱਕ ਸੇਵਕ ਦਾ ਸੁਭਾਅ ਧਾਰਿਆ, ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। ਮਸੀਹ ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। ਉਸ ਨੇ ਆਪਣੇ ਆਪ ਨੂੰ ਨੀਵਾਂ ਕਰ ਦਿੱਤਾ। ਮੌਤ ਤੱਕ ਆਗਿਆਕਾਰੀ ਰਿਹਾ। ਸਲੀਬ ਦੀ ਮੌਤ ਤੱਕ!

Imatges de verset per a ਫਿਲਿਪੀਆਂ 2:6-8

ਫਿਲਿਪੀਆਂ 2:6-8 - ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ
ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।
ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਸੱਖਣਾ ਕੀਤਾ,
ਇੱਕ ਸੇਵਕ ਦਾ ਸੁਭਾਅ ਧਾਰਿਆ,
ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ।
ਮਸੀਹ ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ।
ਉਸ ਨੇ ਆਪਣੇ ਆਪ ਨੂੰ ਨੀਵਾਂ ਕਰ ਦਿੱਤਾ।
ਮੌਤ ਤੱਕ ਆਗਿਆਕਾਰੀ ਰਿਹਾ।
ਸਲੀਬ ਦੀ ਮੌਤ ਤੱਕ!ਫਿਲਿਪੀਆਂ 2:6-8 - ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ
ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।
ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਸੱਖਣਾ ਕੀਤਾ,
ਇੱਕ ਸੇਵਕ ਦਾ ਸੁਭਾਅ ਧਾਰਿਆ,
ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ।
ਮਸੀਹ ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ।
ਉਸ ਨੇ ਆਪਣੇ ਆਪ ਨੂੰ ਨੀਵਾਂ ਕਰ ਦਿੱਤਾ।
ਮੌਤ ਤੱਕ ਆਗਿਆਕਾਰੀ ਰਿਹਾ।
ਸਲੀਬ ਦੀ ਮੌਤ ਤੱਕ!

Plans de lectura i devocionals gratuïts relacionats amb ਫਿਲਿਪੀਆਂ 2:6-8