ਪ੍ਰਕਾਸ਼ ਪੱਤਰ 10:1

ਪ੍ਰਕਾਸ਼ ਪੱਤਰ 10:1 PCB

ਇਸ ਤੋਂ ਬਾਅਦ ਮੈਂ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਤੋਂ ਹੇਠਾਂ ਉੱਤਰਦਿਆ ਵੇਖਿਆ। ਜੋ ਬੱਦਲ ਨੂੰ ਕੱਪੜੇ ਦੀ ਤਰ੍ਹਾਂ ਲਪੇਟੇ ਹੋਏ ਸੀ, ਉਸ ਦੇ ਸਿਰ ਦੇ ਉੱਪਰ ਇੱਕ ਇੰਦਰਧਨੁਸ਼ ਸੀ; ਉਸ ਦਾ ਚਿਹਰਾ ਸੂਰਜ ਵਰਗਾ ਸੀ ਅਤੇ ਉਸ ਦੇ ਪੈਰ ਅੱਗ ਦੇ ਥੰਮ੍ਹਾਂ ਵਰਗੇ ਸਨ।