ਪ੍ਰਕਾਸ਼ ਪੱਤਰ 11:15

ਪ੍ਰਕਾਸ਼ ਪੱਤਰ 11:15 PCB

ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਸਵਰਗ ਵਿੱਚ ਉੱਚੀਆਂ ਆਵਾਜ਼ਾਂ ਆਈਆਂ, ਜਿਸ ਨੇ ਕਿਹਾ: “ਸੰਸਾਰ ਦਾ ਰਾਜ ਸਾਡੇ ਪ੍ਰਭੂ ਅਤੇ ਉਹਨਾਂ ਦੇ ਮਸੀਹਾ ਦਾ ਰਾਜ ਬਣ ਗਿਆ ਹੈ, ਅਤੇ ਉਹ ਸਦਾ ਅਤੇ ਸਦਾ ਲਈ ਰਾਜ ਕਰਣਗੇ।”