ਪ੍ਰਕਾਸ਼ ਪੱਤਰ 12:1-2

ਪ੍ਰਕਾਸ਼ ਪੱਤਰ 12:1-2 PCB

ਸਵਰਗ ਵਿੱਚ ਇੱਕ ਮਹਾਨ ਨਿਸ਼ਾਨੀ ਪ੍ਰਗਟ ਹੋਈ: ਇੱਕ ਔਰਤ ਜਿਸ ਦੇ ਕੱਪੜੇ ਸੂਰਜ ਸੀ, ਉਸ ਦੇ ਪੈਰਾਂ ਹੇਠ ਚੰਦਰਮਾ ਸੀ ਅਤੇ ਉਸਦੇ ਸਿਰ ਤੇ ਬਾਰਾਂ ਤਾਰਿਆਂ ਦਾ ਮੁਕਟ ਸੀ। ਉਹ ਔਰਤ ਗਰਭਵਤੀ ਸੀ ਅਤੇ ਦਰਦ ਨਾਲ ਚੀਕ ਰਹੀ ਸੀ ਕਿਉਂਕਿ ਉਹ ਜਨਮ ਦੇਣ ਵਾਲੀ ਸੀ।