ਪ੍ਰਕਾਸ਼ ਪੱਤਰ 13:1

ਪ੍ਰਕਾਸ਼ ਪੱਤਰ 13:1 PCB

ਇਸ ਦੇ ਬਾਅਦ ਅਜਗਰ ਸਮੁੰਦਰ ਦੇ ਕੰਢੇ ਤੇ ਖੜ੍ਹਾ ਸੀ ਅਤੇ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦੇ ਵੇਖਿਆ। ਇਸ ਦੇ ਦਸ ਸਿੰਗ ਅਤੇ ਸੱਤ ਸਿਰ ਸਨ, ਇਸ ਦੇ ਸਿੰਗਾਂ ਉੱਤੇ ਦਸ ਮੁਕਟ ਸਨ ਅਤੇ ਹਰੇਕ ਸਿਰ ਉੱਤੇ ਇੱਕ ਕੁਫ਼ਰ ਦਾ ਨਾਮ ਸੀ।