ਪ੍ਰਕਾਸ਼ ਪੱਤਰ 13:8

ਪ੍ਰਕਾਸ਼ ਪੱਤਰ 13:8 PCB

ਅਤੇ ਧਰਤੀ ਦੇ ਸਾਰੇ ਵਸਨੀਕ ਜਾਨਵਰ ਦੀ ਪੂਜਾ ਕਰਨਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਕਿਤਾਬ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਸੰਸਾਰ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।