ਪ੍ਰਕਾਸ਼ ਪੱਤਰ 16:14

ਪ੍ਰਕਾਸ਼ ਪੱਤਰ 16:14 PCB

ਕਿਉਂਕਿ ਉਹ ਚਮਤਕਾਰ ਵਿਖਾਉਣ ਵਾਲੀਆਂ ਦੁਸ਼ਟ ਆਤਮਾ ਸਨ, ਅਤੇ ਉਹ ਸੰਸਾਰ ਦੇ ਰਾਜਿਆਂ ਕੋਲ ਗਈਆ, ਤਾਂ ਕਿ ਉਹਨਾਂ ਨੂੰ ਸਰਵ ਸ਼ਕਤੀਮਾਨ ਪਰਮੇਸ਼ਵਰ ਦੀ ਜਿੱਤ ਦੇ ਮਹਾਨ ਦਿਨ ਉੱਤੇ ਯੁੱਧ ਕਰਨ ਲਈ ਇਕੱਠਾ ਕਰਨ।