ਪ੍ਰਕਾਸ਼ ਪੱਤਰ 2:7

ਪ੍ਰਕਾਸ਼ ਪੱਤਰ 2:7 PCB

ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਹਰੇਕ ਜਿੱਤਣ ਵਾਲੇ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਦੇਵਾਂਗਾ ਜੋ ਪਰਮੇਸ਼ਵਰ ਦੇ ਫ਼ਿਰਦੌਸ ਵਿੱਚ ਹੈ।