ਪ੍ਰਕਾਸ਼ ਪੱਤਰ 20:11

ਪ੍ਰਕਾਸ਼ ਪੱਤਰ 20:11 PCB

ਤਦ ਮੈਂ ਇੱਕ ਵੱਡਾ ਚਿੱਟਾ ਸਿੰਘਾਸਣ ਅਤੇ ਜੋ ਉਸ ਉੱਤੇ ਬੈਠੇ ਸੀ ਉਹਨਾਂ ਨੂੰ ਵੇਖਿਆ। ਉਹਨਾਂ ਦੇ ਸਾਹਮਣਿਓ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਨੂੰ ਕੋਈ ਜਗ੍ਹਾ ਨਾ ਮਿਲੀ।