ਪ੍ਰਕਾਸ਼ ਪੱਤਰ 20:13-14
ਪ੍ਰਕਾਸ਼ ਪੱਤਰ 20:13-14 PCB
ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਸ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਵੀ ਜਿਹੜੇ ਮੁਰਦੇ ਉਸ ਵਿੱਚ ਸਨ ਮੋੜ ਦਿੱਤੇ, ਅਤੇ ਹਰੇਕ ਦਾ ਨਿਆਂ ਉਹਨਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ। ਤਦ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਸਰੀ ਮੌਤ ਹੈ ਅਰਥਾਤ ਅੱਗ ਦੀ ਝੀਲ।

