ਪ੍ਰਕਾਸ਼ ਪੱਤਰ 3:2

ਪ੍ਰਕਾਸ਼ ਪੱਤਰ 3:2 PCB

ਜਾਗੋ! ਜੋ ਕੁਝ ਰਹਿ ਗਿਆ ਹੈ ਅਤੇ ਜੋ ਮਰਨ ਵਾਲਾ ਹੈ ਉਸ ਨੂੰ ਮਜ਼ਬੂਤ ਕਰੋ, ਕਿਉਂਕਿ ਮੈਂ ਤੁਹਾਡੇ ਕੰਮਾਂ ਨੂੰ ਮੇਰੇ ਪਰਮੇਸ਼ਵਰ ਦੀ ਨਜ਼ਰ ਵਿੱਚ ਅਧੂਰਾ ਪਾਇਆ ਹੈ।