ਪ੍ਰਕਾਸ਼ ਪੱਤਰ 6:9

ਪ੍ਰਕਾਸ਼ ਪੱਤਰ 6:9 PCB

ਜਦੋਂ ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ, ਮੈਂ ਜਗਵੇਦੀ ਦੇ ਹੇਠਾਂ ਉਹਨਾਂ ਲੋਕਾਂ ਦੀਆਂ ਰੂਹਾਂ ਨੂੰ ਵੇਖਿਆ ਜੋ ਪਰਮੇਸ਼ਵਰ ਦੇ ਬਚਨ ਅਤੇ ਉਸ ਦੀ ਗਵਾਹੀ ਦੇ ਕਾਰਨ ਜੋ ਉਹਨਾਂ ਨੇ ਦਿੱਤੀ ਸੀ, ਵੱਢੇ ਗਏ ਸਨ।