ਪ੍ਰਕਾਸ਼ ਪੱਤਰ 9:1

ਪ੍ਰਕਾਸ਼ ਪੱਤਰ 9:1 PCB

ਪੰਜਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਮੈਂ ਇੱਕ ਤਾਰਾ ਵੇਖਿਆ ਜੋ ਅਸਮਾਨ ਤੋਂ ਧਰਤੀ ਉੱਤੇ ਡਿੱਗ ਪਿਆ ਸੀ। ਤਾਰੇ ਨੂੰ ਅਥਾਹ ਕੁੰਡ ਦੀ ਚਾਬੀ ਦਿੱਤੀ ਗਈ ਸੀ।