ਰੋਮਿਆਂ 14:11-12

ਰੋਮਿਆਂ 14:11-12 PCB

ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜਿਵੇਂ ਕਿ ਮੈਂ ਜਿਉਂਦਾ ਹਾਂ, ਪ੍ਰਭੂ ਦਾ ਵਾਕ ਹੈ, ਹਰ ਗੋਡਾ ਮੇਰੇ ਅੱਗੇ ਝੁਕੇਗਾ; ਹਰ ਜੀਭ ਪਰਮੇਸ਼ਵਰ ਨੂੰ ਮੰਨ ਲਵੇਗੀ।” ਤਾਂ ਫਿਰ, ਸਾਡੇ ਵਿੱਚੋਂ ਹਰ ਕੋਈ ਪਰਮੇਸ਼ਵਰ ਨੂੰ ਆਪਣਾ ਲੇਖਾ ਦੇਵੇਗਾ।

Imatge del verset per a ਰੋਮਿਆਂ 14:11-12

ਰੋਮਿਆਂ 14:11-12 - ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ:
“ਜਿਵੇਂ ਕਿ ਮੈਂ ਜਿਉਂਦਾ ਹਾਂ, ਪ੍ਰਭੂ ਦਾ ਵਾਕ ਹੈ,
ਹਰ ਗੋਡਾ ਮੇਰੇ ਅੱਗੇ ਝੁਕੇਗਾ;
ਹਰ ਜੀਭ ਪਰਮੇਸ਼ਵਰ ਨੂੰ ਮੰਨ ਲਵੇਗੀ।”
ਤਾਂ ਫਿਰ, ਸਾਡੇ ਵਿੱਚੋਂ ਹਰ ਕੋਈ ਪਰਮੇਸ਼ਵਰ ਨੂੰ ਆਪਣਾ ਲੇਖਾ ਦੇਵੇਗਾ।