ਤੀਤੁਸ 1:9

ਤੀਤੁਸ 1:9 PCB

ਉਸ ਨੂੰ ਭਰੋਸੇਯੋਗ ਬਚਨ ਨੂੰ ਦ੍ਰਿੜਤਾ ਨਾਲ ਫੜਨਾ ਚਾਹੀਦਾ ਹੈ ਜਿਵੇਂ ਕਿ ਇਹ ਸਿਖਾਇਆ ਗਿਆ ਹੈ, ਤਾਂ ਜੋ ਉਹ ਦੂਜਿਆਂ ਨੂੰ ਖ਼ਰੀ ਸਿੱਖਿਆ ਦੁਆਰਾ ਉਤਸ਼ਾਹਿਤ ਕਰ ਸਕੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।