1
ਹਿਜ਼ਕੀਏਲ 36:26
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਤੁਹਾਡੇ ਵਿੱਚ ਇੱਕ ਨਵਾਂ ਆਤਮਾ ਪਾਵਾਂਗਾ; ਮੈਂ ਤੇਰੇ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਤੁਹਾਨੂੰ ਮਾਸ ਦਾ ਦਿਲ ਦਿਆਂਗਾ।
Porovnat
Zkoumat ਹਿਜ਼ਕੀਏਲ 36:26
2
ਹਿਜ਼ਕੀਏਲ 36:27
ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।
Zkoumat ਹਿਜ਼ਕੀਏਲ 36:27
3
ਹਿਜ਼ਕੀਏਲ 36:25
ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ, ਅਤੇ ਤੁਸੀਂ ਸ਼ੁੱਧ ਹੋ ਜਾਵੋਗੇ; ਮੈਂ ਤੁਹਾਨੂੰ ਤੁਹਾਡੀਆਂ ਸਾਰੀਆਂ ਅਸ਼ੁੱਧੀਆਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਸ਼ੁੱਧ ਕਰਾਂਗਾ।
Zkoumat ਹਿਜ਼ਕੀਏਲ 36:25
4
ਹਿਜ਼ਕੀਏਲ 36:28
ਫਿਰ ਤੁਸੀਂ ਉਸ ਧਰਤੀ ਉੱਤੇ ਰਹੋਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਲੋਕ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ।
Zkoumat ਹਿਜ਼ਕੀਏਲ 36:28
Domů
Bible
Plány
Videa