1
ਮੱਤੀਯਾਹ 10:16
ਪੰਜਾਬੀ ਮੌਜੂਦਾ ਤਰਜਮਾ
PCB
“ਵੇਖੋ, ਮੈਂ ਤੁਹਾਨੂੰ ਭੇਡ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
Porovnat
Zkoumat ਮੱਤੀਯਾਹ 10:16
2
ਮੱਤੀਯਾਹ 10:39
ਜੇ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸਨੂੰ ਗੁਆ ਦੇਵੇਗਾ ਅਤੇ ਜੋ ਕੋਈ ਮੇਰੀ ਖਾਤਰ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਪਾ ਲਵੇਗਾ।
Zkoumat ਮੱਤੀਯਾਹ 10:39
3
ਮੱਤੀਯਾਹ 10:28
ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।
Zkoumat ਮੱਤੀਯਾਹ 10:28
4
ਮੱਤੀਯਾਹ 10:38
ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਾ ਚੱਲੇ, ਉਹ ਮੇਰੇ ਯੋਗ ਨਹੀਂ ਹੈ।
Zkoumat ਮੱਤੀਯਾਹ 10:38
5
ਮੱਤੀਯਾਹ 10:32-33
ਜੇ ਕੋਈ ਮਨੁੱਖਾਂ ਦੇ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮੈਂ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਉਸਨੂੰ ਸਵੀਕਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਂਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਂਗਾ।
Zkoumat ਮੱਤੀਯਾਹ 10:32-33
6
ਮੱਤੀਯਾਹ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।
Zkoumat ਮੱਤੀਯਾਹ 10:8
7
ਮੱਤੀਯਾਹ 10:31
ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।”
Zkoumat ਮੱਤੀਯਾਹ 10:31
8
ਮੱਤੀਯਾਹ 10:34
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
Zkoumat ਮੱਤੀਯਾਹ 10:34
Domů
Bible
Plány
Videa