1
ਮੀਕਾਹ 2:13
ਪੰਜਾਬੀ ਮੌਜੂਦਾ ਤਰਜਮਾ
PCB
ਜਿਹੜਾ ਰਾਹ ਤੋੜਦਾ ਹੈ ਉਹ ਉਨ੍ਹਾਂ ਦੇ ਅੱਗੇ ਚੜ੍ਹ ਜਾਵੇਗਾ। ਉਹ ਫਾਟਕ ਨੂੰ ਤੋੜ ਕੇ ਬਾਹਰ ਨਿਕਲ ਜਾਣਗੇ। ਉਨ੍ਹਾਂ ਦਾ ਰਾਜਾ ਉਨ੍ਹਾਂ ਦੇ ਅੱਗੇ-ਅੱਗੇ ਚੱਲੇਗਾ, ਯਾਹਵੇਹ ਆਪ ਉਨ੍ਹਾਂ ਦਾ ਆਗੂ ਹੋਵੇਗਾ।”
Porovnat
Zkoumat ਮੀਕਾਹ 2:13
2
ਮੀਕਾਹ 2:1
ਹਾਏ ਉਨ੍ਹਾਂ ਉੱਤੇ ਜਿਹੜੇ ਬੁਰਿਆਈ ਦੀ ਯੋਜਨਾ ਬਣਾਉਂਦੇ ਹਨ, ਉਨ੍ਹਾਂ ਉੱਤੇ ਜਿਹੜੇ ਆਪਣੇ ਬਿਸਤਰੇ ਉੱਤੇ ਬੁਰਿਆਈ ਦੀ ਯੋਜਨਾ ਬਣਾਉਂਦੇ ਹਨ! ਸਵੇਰ ਦੀ ਰੋਸ਼ਨੀ ਵਿੱਚ ਉਹ ਇਸ ਨੂੰ ਪੂਰਾ ਕਰਦੇ ਹਨ ਕਿਉਂਕਿ ਅਜਿਹਾ ਕਰਨਾ ਉਨ੍ਹਾਂ ਦੇ ਹੱਥ ਵਿੱਚ ਹੈ।
Zkoumat ਮੀਕਾਹ 2:1
3
ਮੀਕਾਹ 2:12
“ਯਾਕੋਬ, ਮੈਂ ਤੁਹਾਨੂੰ ਸਾਰਿਆਂ ਨੂੰ ਜ਼ਰੂਰ ਇਕੱਠਾ ਕਰਾਂਗਾ। ਮੈਂ ਇਸਰਾਏਲ ਦੇ ਬਚੇ ਹੋਇਆ ਨੂੰ ਜ਼ਰੂਰ ਇਕੱਠਾ ਕਰਾਂਗਾ। ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ; ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ।
Zkoumat ਮੀਕਾਹ 2:12
Domů
Bible
Plány
Videa