1
ਮਾਰਕਸ 2:17
ਪੰਜਾਬੀ ਮੌਜੂਦਾ ਤਰਜਮਾ
PCB
ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।”
Porovnat
Zkoumat ਮਾਰਕਸ 2:17
2
ਮਾਰਕਸ 2:5
ਉਹਨਾਂ ਦੇ ਵਿਸ਼ਵਾਸ ਨੂੰ ਵੇਖ, ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”
Zkoumat ਮਾਰਕਸ 2:5
3
ਮਾਰਕਸ 2:27
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਲਈ।
Zkoumat ਮਾਰਕਸ 2:27
4
ਮਾਰਕਸ 2:4
ਭੀੜ ਦੇ ਕਾਰਨ ਉਹ ਯਿਸ਼ੂ ਦੇ ਕੋਲ ਪਹੁੰਚ ਨਾ ਸਕੇ, ਇਸ ਲਈ ਉਹਨਾਂ ਨੇ ਜਿੱਥੇ ਯਿਸ਼ੂ ਸਨ, ਉੱਥੇ ਦੀ ਕੱਚੀ ਛੱਤ ਨੂੰ ਹਟਾ ਕੇ ਉੱਥੇ ਉਸ ਰੋਗੀ ਨੂੰ ਵਿਛੌਣੇ ਸਮੇਤ ਹੇਠਾਂ ਉਤਾਰ ਦਿੱਤਾ।
Zkoumat ਮਾਰਕਸ 2:4
5
ਮਾਰਕਸ 2:10-11
ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਰੋਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”
Zkoumat ਮਾਰਕਸ 2:10-11
6
ਮਾਰਕਸ 2:9
ਕਿਹੜੀ ਗੱਲ ਸੌਖੀ ਹੈ, ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ,’ ਜਾਂ ਇਹ, ‘ਉੱਠ! ਆਪਣਾ ਵਿਛੌਣਾ ਚੁੱਕ ਅਤੇ ਤੁਰ ਫਿਰ?’
Zkoumat ਮਾਰਕਸ 2:9
7
ਮਾਰਕਸ 2:12
ਉਹ ਉੱਠਿਆ ਅਤੇ ਝੱਟ ਆਪਣੀ ਮੰਜੀ ਚੁੱਕ ਕੇ ਉਹਨਾਂ ਸਭਨਾਂ ਦੇ ਵੇਖਦੇ-ਵੇਖਦੇ ਉੱਥੋਂ ਚਲਾ ਗਿਆ। ਇਸ ਉੱਤੇ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।”
Zkoumat ਮਾਰਕਸ 2:12
Domů
Bible
Plány
Videa