1
ਮਾਰਕਸ 7:21-23
ਪੰਜਾਬੀ ਮੌਜੂਦਾ ਤਰਜਮਾ
PCB
ਇਹ ਕਿਸੇ ਵਿਅਕਤੀ ਦੇ ਦਿਲ ਵਿੱਚੋਂ ਹੀ ਬੁਰੇ ਖ਼ਿਆਲ, ਹਰਾਮਕਾਰੀ, ਚੋਰੀ, ਖੂਨ, ਵਿਭਚਾਰ, ਲਾਲਚ, ਬੁਰਾਈ, ਧੋਖੇ, ਅਸ਼ਲੀਲਤਾ, ਈਰਖਾ, ਬਦਨਾਮੀ, ਹੰਕਾਰ ਅਤੇ ਮੂਰਖਤਾ ਨਿੱਕਲਦੇ ਹਨ। ਇਹ ਸਾਰੀਆਂ ਬੁਰਾਈਆਂ ਅੰਦਰੋਂ ਆਉਂਦੀਆਂ ਹਨ ਅਤੇ ਵਿਅਕਤੀ ਨੂੰ ਅਸ਼ੁੱਧ ਕਰਦਿਆਂ ਹਨ।”
Porovnat
Zkoumat ਮਾਰਕਸ 7:21-23
2
ਮਾਰਕਸ 7:15
ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ। ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਉਸ ਨੂੰ ਅਸ਼ੁੱਧ ਕਰਦੀਆਂ ਹਨ।
Zkoumat ਮਾਰਕਸ 7:15
3
ਮਾਰਕਸ 7:6
ਯਿਸ਼ੂ ਨੇ ਜਵਾਬ ਦਿੱਤਾ, “ਹੇ ਪਖੰਡੀਓ ਯਸ਼ਾਯਾਹ ਨੇ ਤੁਹਾਡੇ ਬਾਰੇ ਸਹੀ ਭਵਿੱਖਬਾਣੀ ਕੀਤੀ ਸੀ, ਜਿਵੇਂ ਲਿਖਿਆ ਹੋਇਆ ਹੈ: “ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
Zkoumat ਮਾਰਕਸ 7:6
4
ਮਾਰਕਸ 7:7
ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ; ਉਹ ਮਨੁੱਖਾਂ ਦੇ ਹੁਕਮਾਂਂ ਦੀ ਸਿੱਖਿਆ ਦਿੰਦੇ ਹਨ।’
Zkoumat ਮਾਰਕਸ 7:7
5
ਮਾਰਕਸ 7:8
ਤੁਸੀਂ ਪਰਮੇਸ਼ਵਰ ਦੇ ਆਦੇਸ਼ ਨੂੰ ਛੱਡ ਦਿੰਦੇ ਹੋ ਅਤੇ ਮਨੁੱਖੀ ਰਸਮਾਂ ਨੂੰ ਮੰਨਦੇ ਹੋ।”
Zkoumat ਮਾਰਕਸ 7:8
Domů
Bible
Plány
Videa