1
ਮਾਰਕਸ 8:35
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਇਸ ਨੂੰ ਗੁਆ ਦੇਵੇਗਾ, ਪਰ ਜੋ ਕੋਈ ਮੇਰੇ ਲਈ ਅਤੇ ਖੁਸ਼ਖ਼ਬਰੀ ਦੇ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਬਚਾ ਲਵੇਗਾ।
Porovnat
Zkoumat ਮਾਰਕਸ 8:35
2
ਮਾਰਕਸ 8:36
ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ?
Zkoumat ਮਾਰਕਸ 8:36
3
ਮਾਰਕਸ 8:34
ਤਦ ਉਸਨੇ ਆਪਣੇ ਚੇਲਿਆਂ ਸਮੇਤ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ: “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਹੋ ਲਵੇ।
Zkoumat ਮਾਰਕਸ 8:34
4
ਮਾਰਕਸ 8:37-38
ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ? ਕਿਉਂਕਿ ਜੋ ਕੋਈ ਇਸ ਵਿਭਚਾਰੀ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆ ਬਚਨਾਂ ਤੋਂ ਸ਼ਰਮਾਏਗਾ, ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।”
Zkoumat ਮਾਰਕਸ 8:37-38
5
ਮਾਰਕਸ 8:29
ਪਰ ਤੁਹਾਡੇ ਬਾਰੇ ਕੀ, “ਉਸਨੇ ਪੁੱਛਿਆ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹਾ ਹੋ।”
Zkoumat ਮਾਰਕਸ 8:29
Domů
Bible
Plány
Videa