1
ਓਬਦਯਾਹ 1:17
ਪੰਜਾਬੀ ਮੌਜੂਦਾ ਤਰਜਮਾ
PCB
ਪਰ ਸੀਯੋਨ ਪਰਬਤ ਉੱਤੇ ਛੁਟਕਾਰਾ ਹੋਵੇਗਾ। ਇਹ ਪਵਿੱਤਰ ਹੋਵੇਗਾ, ਅਤੇ ਯਾਕੋਬ ਆਪਣੀ ਵਿਰਾਸਤ ਦਾ ਮਾਲਕ ਹੋਵੇਗਾ।
Porovnat
Zkoumat ਓਬਦਯਾਹ 1:17
2
ਓਬਦਯਾਹ 1:15
“ਯਾਹਵੇਹ ਦਾ ਦਿਨ ਸਾਰੀਆਂ ਕੌਮਾਂ ਲਈ ਨੇੜੇ ਹੈ। ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।
Zkoumat ਓਬਦਯਾਹ 1:15
3
ਓਬਦਯਾਹ 1:3
ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੁਸੀਂ ਜਿਹੜੇ ਚਟਾਨਾਂ ਦੇ ਫਾਟਕਾਂ ਵਿੱਚ ਵੱਸਦੇ ਹੋ, ਅਤੇ ਉੱਚਿਆਂ ਉੱਤੇ ਆਪਣਾ ਘਰ ਬਣਾਉਂਦੇ ਹੋ, ਤੂੰ ਜੋ ਆਪਣੇ ਆਪ ਨੂੰ ਆਖਦਾ ਹੈ, ‘ਕੌਣ ਮੈਨੂੰ ਜ਼ਮੀਨ ਉੱਤੇ ਉਤਾਰ ਸਕਦਾ ਹੈ?’
Zkoumat ਓਬਦਯਾਹ 1:3
4
ਓਬਦਯਾਹ 1:4
ਭਾਵੇਂ ਤੂੰ ਉਕਾਬ ਵਾਂਗ ਉੱਚਾ ਉੱਡ ਜਾਵੇ, ਅਤੇ ਤਾਰਿਆਂ ਵਿੱਚ ਤੇਰਾ ਆਲ੍ਹਣਾ ਬਣਿਆ ਹੋਵੇ, ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ,” ਯਾਹਵੇਹ ਦਾ ਵਾਕ ਹੈ।
Zkoumat ਓਬਦਯਾਹ 1:4
Domů
Bible
Plány
Videa