1
ਸਫ਼ਨਯਾਹ 1:18
ਪੰਜਾਬੀ ਮੌਜੂਦਾ ਤਰਜਮਾ
PCB
ਯਾਹਵੇਹ ਦੇ ਕ੍ਰੋਧ ਦੇ ਦਿਨ ਨਾ ਉਨ੍ਹਾਂ ਦੀ ਚਾਂਦੀ ਨਾ ਸੋਨਾ ਉਨ੍ਹਾਂ ਨੂੰ ਬਚਾ ਸਕੇਗਾ।” ਉਹਨਾਂ ਦੀ ਈਰਖਾ ਦੀ ਅੱਗ ਵਿੱਚ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਸਾਰੇ ਲੋਕਾਂ ਦਾ ਅਚਾਨਕ ਅੰਤ ਕਰੇਗਾ ਜੋ ਧਰਤੀ ਉੱਤੇ ਰਹਿੰਦੇ ਹਨ।
Porovnat
Zkoumat ਸਫ਼ਨਯਾਹ 1:18
2
ਸਫ਼ਨਯਾਹ 1:14
ਯਾਹਵੇਹ ਦਾ ਮਹਾਨ ਦਿਨ ਨੇੜੇ ਹੈ ਉਹ ਨੇੜੇ ਹੈ ਅਤੇ ਜਲਦੀ ਆ ਰਿਹਾ ਹੈ। ਯਾਹਵੇਹ ਦੇ ਦਿਨ ਦੀ ਪੁਕਾਰ ਕੌੜੀ ਹੈ; ਤਾਕਤਵਰ ਯੋਧਾ ਆਪਣੀ ਲੜਾਈ ਦੀ ਦੁਹਾਈ ਦਿੰਦਾ ਹੈ।
Zkoumat ਸਫ਼ਨਯਾਹ 1:14
3
ਸਫ਼ਨਯਾਹ 1:7
ਸਰਬਸ਼ਕਤੀਮਾਨ ਯਾਹਵੇਹ ਦੇ ਅੱਗੇ ਚੁੱਪ ਰਹੋ, ਕਿਉਂਕਿ ਯਾਹਵੇਹ ਦਾ ਦਿਨ ਨੇੜੇ ਹੈ। ਯਾਹਵੇਹ ਨੇ ਇੱਕ ਬਲੀਦਾਨ ਤਿਆਰ ਕੀਤਾ ਹੈ; ਉਸਨੇ ਉਨ੍ਹਾਂ ਨੂੰ ਪਵਿੱਤਰ ਕੀਤਾ ਹੈ ਜਿਨ੍ਹਾਂ ਨੂੰ ਉਸਨੇ ਸੱਦਾ ਦਿੱਤਾ ਹੈ।
Zkoumat ਸਫ਼ਨਯਾਹ 1:7
Domů
Bible
Plány
Videa