1
1 ਕੁਰਿੰਥੀਆਂ 2:9
Punjabi Standard Bible
PSB
ਪਰ ਜਿਵੇਂ ਲਿਖਿਆ ਹੈ: ਜੋ ਗੱਲਾਂ ਅੱਖਾਂ ਨੇ ਨਹੀਂ ਵੇਖੀਆਂ ਅਤੇ ਕੰਨਾਂ ਨੇ ਨਹੀਂ ਸੁਣੀਆਂ ਅਤੇ ਨਾ ਹੀ ਮਨੁੱਖ ਦੇ ਮਨ ਵਿੱਚ ਆਈਆਂ, ਉਹੀ ਹਨ ਜੋ ਪਰਮੇਸ਼ਰ ਨੇ ਆਪਣੇ ਪ੍ਰੇਮ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
Porovnat
Zkoumat 1 ਕੁਰਿੰਥੀਆਂ 2:9
2
1 ਕੁਰਿੰਥੀਆਂ 2:14
ਪਰ ਸਰੀਰਕ ਮਨੁੱਖ ਪਰਮੇਸ਼ਰ ਦੇ ਆਤਮਾ ਦੀਆਂ ਗੱਲਾਂ ਗ੍ਰਹਿਣ ਨਹੀਂ ਕਰਦਾ, ਕਿਉਂਕਿ ਉਹ ਉਸ ਦੇ ਲਈ ਮੂਰਖਤਾ ਹਨ ਅਤੇ ਉਹ ਉਨ੍ਹਾਂ ਨੂੰ ਜਾਣ ਨਹੀਂ ਸਕਦਾ, ਕਿਉਂ ਜੋ ਉਨ੍ਹਾਂ ਨੂੰ ਆਤਮਕ ਰੀਤੀ ਨਾਲ ਜਾਂਚਿਆ ਜਾਂਦਾ ਹੈ।
Zkoumat 1 ਕੁਰਿੰਥੀਆਂ 2:14
3
1 ਕੁਰਿੰਥੀਆਂ 2:10
ਪਰਮੇਸ਼ਰ ਨੇ ਇਨ੍ਹਾਂ ਨੂੰ ਆਪਣੇ ਆਤਮਾ ਦੁਆਰਾ ਸਾਡੇ ਉੱਤੇ ਪਰਗਟ ਕੀਤਾ, ਕਿਉਂਕਿ ਆਤਮਾ ਸਭ ਗੱਲਾਂ ਨੂੰ ਸਗੋਂ ਪਰਮੇਸ਼ਰ ਦੀਆਂ ਡੂੰਘੀਆਂ ਗੱਲਾਂ ਨੂੰ ਵੀ ਜਾਂਚ ਲੈਂਦਾ ਹੈ।
Zkoumat 1 ਕੁਰਿੰਥੀਆਂ 2:10
4
1 ਕੁਰਿੰਥੀਆਂ 2:12
ਪਰ ਸਾਨੂੰ ਸੰਸਾਰ ਦੀ ਆਤਮਾ ਨਹੀਂ, ਸਗੋਂ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ਰ ਵੱਲੋਂ ਹੈ ਤਾਂਕਿ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜੋ ਪਰਮੇਸ਼ਰ ਨੇ ਸਾਨੂੰ ਬਖਸ਼ੀਆਂ ਹਨ
Zkoumat 1 ਕੁਰਿੰਥੀਆਂ 2:12
5
1 ਕੁਰਿੰਥੀਆਂ 2:4-5
ਅਤੇ ਮੇਰੇ ਸ਼ਬਦਾਂ ਅਤੇ ਮੇਰੇ ਪ੍ਰਚਾਰ ਵਿੱਚ ਗਿਆਨ ਦੀਆਂ ਲੁਭਾਉਣ ਵਾਲੀਆਂ ਗੱਲਾਂ ਨਹੀਂ, ਸਗੋਂ ਆਤਮਾ ਅਤੇ ਸਮਰੱਥਾ ਦਾ ਪ੍ਰਗਟਾਵਾ ਸੀ, ਤਾਂਕਿ ਤੁਹਾਡਾ ਵਿਸ਼ਵਾਸ ਮਨੁੱਖਾਂ ਦੇ ਗਿਆਨ 'ਤੇ ਨਹੀਂ, ਸਗੋਂ ਪਰਮੇਸ਼ਰ ਦੀ ਸਮਰੱਥਾ 'ਤੇ ਅਧਾਰਤ ਹੋਵੇ।
Zkoumat 1 ਕੁਰਿੰਥੀਆਂ 2:4-5