1
2 ਕੁਰਿੰਥੀਆਂ 3:17
Punjabi Standard Bible
PSB
ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਪ੍ਰਭੂ ਦਾ ਆਤਮਾ ਹੈ ਉੱਥੇ ਅਜ਼ਾਦੀ ਹੈ।
Porovnat
Zkoumat 2 ਕੁਰਿੰਥੀਆਂ 3:17
2
2 ਕੁਰਿੰਥੀਆਂ 3:18
ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਨੂੰ ਜਿਵੇਂ ਸ਼ੀਸ਼ੇ ਵਿੱਚੋਂ ਵੇਖਦੇ ਹੋਏ ਪ੍ਰਭੂ ਅਰਥਾਤ ਆਤਮਾ ਦੁਆਰਾ ਉਸੇ ਮਹਿਮਾਮਈ ਸਰੂਪ ਵਿੱਚ ਅੰਸ਼-ਅੰਸ਼ ਕਰਕੇ ਬਦਲਦੇ ਜਾਂਦੇ ਹਾਂ।
Zkoumat 2 ਕੁਰਿੰਥੀਆਂ 3:18
3
2 ਕੁਰਿੰਥੀਆਂ 3:16
ਪਰ ਜਦੋਂ ਵੀ ਕੋਈ ਪ੍ਰਭੂ ਵੱਲ ਮੁੜਦਾ ਹੈ ਤਾਂ ਉਹ ਪਰਦਾ ਹਟਾਇਆ ਜਾਂਦਾ ਹੈ।
Zkoumat 2 ਕੁਰਿੰਥੀਆਂ 3:16
4
2 ਕੁਰਿੰਥੀਆਂ 3:5-6
ਇਹ ਨਹੀਂ ਕਿ ਅਸੀਂ ਆਪਣੇ ਆਪ ਨੂੰ ਇਸ ਯੋਗ ਸਮਝਦੇ ਹਾਂ ਕਿ ਅਸੀਂ ਕੁਝ ਕਰ ਸਕਦੇ ਹਾਂ, ਪਰ ਸਾਡੀ ਯੋਗਤਾ ਪਰਮੇਸ਼ਰ ਵੱਲੋਂ ਹੈ। ਉਸੇ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਯੋਗ ਵੀ ਬਣਾਇਆ; ਲਿਖਤ ਦੇ ਨਹੀਂ ਪਰ ਆਤਮਾ ਦੇ ਨੇਮ ਦੇ, ਕਿਉਂਕਿ ਲਿਖਤ ਮਾਰਦੀ ਹੈ ਪਰ ਆਤਮਾ ਜਿਵਾਉਂਦਾ ਹੈ।
Zkoumat 2 ਕੁਰਿੰਥੀਆਂ 3:5-6