1
ਰਸੂਲ 22:16
Punjabi Standard Bible
PSB
ਸੋ ਹੁਣ ਤੂੰ ਦੇਰ ਕਿਉਂ ਕਰਦਾ ਹੈਂ? ਉੱਠ, ਬਪਤਿਸਮਾ ਲੈ ਅਤੇ ਉਸ ਦਾ ਨਾਮ ਲੈ ਕੇ ਆਪਣੇ ਪਾਪਾਂ ਨੂੰ ਧੋ ਸੁੱਟ’!
Porovnat
Zkoumat ਰਸੂਲ 22:16
2
ਰਸੂਲ 22:14
ਫਿਰ ਉਸ ਨੇ ਕਿਹਾ, ‘ਸਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਤੈਨੂੰ ਠਹਿਰਾਇਆ ਹੈ ਕਿ ਤੂੰ ਉਸ ਦੀ ਇੱਛਾ ਨੂੰ ਜਾਣੇਂ ਅਤੇ ਉਸ ਧਰਮੀ ਨੂੰ ਵੇਖੇਂ ਅਤੇ ਉਸ ਦੇ ਮੂੰਹ ਦਾ ਸ਼ਬਦ ਸੁਣੇਂ
Zkoumat ਰਸੂਲ 22:14
3
ਰਸੂਲ 22:15
ਕਿਉਂਕਿ ਤੂੰ ਉਸ ਦੇ ਲਈ ਸਭ ਮਨੁੱਖਾਂ ਸਾਹਮਣੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।
Zkoumat ਰਸੂਲ 22:15