1
ਕੁਲੁੱਸੀਆਂ 1:13
Punjabi Standard Bible
PSB
ਉਸ ਨੇ ਸਾਨੂੰ ਹਨੇਰੇ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।
Porovnat
Zkoumat ਕੁਲੁੱਸੀਆਂ 1:13
2
ਕੁਲੁੱਸੀਆਂ 1:16
ਕਿਉਂਕਿ ਅਕਾਸ਼ ਵਿੱਚ ਅਤੇ ਧਰਤੀ ਉਤਲੀਆਂ ਸਭ ਵਸਤਾਂ ਉਸੇ ਵਿੱਚ ਸਿਰਜੀਆਂ ਗਈਆਂ, ਭਾਵੇਂ ਪ੍ਰਤੱਖ ਭਾਵੇਂ ਅਪ੍ਰਤੱਖ, ਭਾਵੇਂ ਸਿੰਘਾਸਣ ਭਾਵੇਂ ਪ੍ਰਭੁਤਾ, ਭਾਵੇਂ ਹਕੂਮਤਾਂ ਭਾਵੇਂ ਇਖ਼ਤਿਆਰ; ਸਭ ਵਸਤਾਂ ਉਸੇ ਦੇ ਰਾਹੀਂ ਅਤੇ ਉਸੇ ਦੇ ਲਈ ਸਿਰਜੀਆਂ ਗਈਆਂ।
Zkoumat ਕੁਲੁੱਸੀਆਂ 1:16
3
ਕੁਲੁੱਸੀਆਂ 1:17
ਉਹੀ ਸਭ ਵਸਤਾਂ ਤੋਂ ਪਹਿਲਾਂ ਹੈ ਅਤੇ ਸਭ ਕੁਝ ਉਸੇ ਵਿੱਚ ਕਾਇਮ ਹੈ।
Zkoumat ਕੁਲੁੱਸੀਆਂ 1:17
4
ਕੁਲੁੱਸੀਆਂ 1:15
ਉਹ ਅਣਡਿੱਠ ਪਰਮੇਸ਼ਰ ਦਾ ਸਰੂਪ ਅਤੇ ਸਾਰੀ ਸ੍ਰਿਸ਼ਟੀ ਵਿੱਚੋਂ ਜੇਠਾ ਹੈ
Zkoumat ਕੁਲੁੱਸੀਆਂ 1:15
5
ਕੁਲੁੱਸੀਆਂ 1:9-10
ਇਸ ਲਈ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਹੈ, ਤੁਹਾਡੇ ਲਈ ਬੇਨਤੀ ਅਤੇ ਪ੍ਰਾਰਥਨਾ ਕਰਨਾ ਨਹੀਂ ਛੱਡਦੇ ਕਿ ਤੁਸੀਂ ਪਰਮੇਸ਼ਰ ਦੀ ਇੱਛਾ ਦੇ ਗਿਆਨ ਅਤੇ ਆਤਮਕ ਸਮਝ ਤੇ ਬੁੱਧ ਨਾਲ ਭਰਪੂਰ ਹੋ ਜਾਓ, ਤਾਂਕਿ ਤੁਸੀਂ ਪ੍ਰਭੂ ਦੇ ਯੋਗ ਚਾਲ ਚੱਲੋ ਜੋ ਹਰ ਤਰ੍ਹਾਂ ਨਾਲ ਉਸ ਨੂੰ ਪ੍ਰਸੰਨ ਕਰੇ ਅਤੇ ਹਰੇਕ ਭਲੇ ਕੰਮ ਵਿੱਚ ਫਲਵੰਤ ਹੋਵੋ ਤੇ ਪਰਮੇਸ਼ਰ ਦੇ ਗਿਆਨ ਵਿੱਚ ਵਧਦੇ ਜਾਓ।
Zkoumat ਕੁਲੁੱਸੀਆਂ 1:9-10