1
ਅਫ਼ਸੀਆਂ 6:12
Punjabi Standard Bible
PSB
ਕਿਉਂਕਿ ਸਾਡਾ ਸੰਘਰਸ਼ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਯੁਗ ਦੇ ਹਨੇਰੇ ਦੀਆਂ ਸ਼ਕਤੀਆਂ ਨਾਲ ਤੇ ਬੁਰਾਈ ਦੀਆਂ ਉਨ੍ਹਾਂ ਆਤਮਕ ਸ਼ਕਤੀਆਂ ਨਾਲ ਹੈ ਜੋ ਅਕਾਸ਼ਾਂ ਵਿੱਚ ਹਨ।
Porovnat
Zkoumat ਅਫ਼ਸੀਆਂ 6:12
2
ਅਫ਼ਸੀਆਂ 6:18
ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਸੇ ਨਮਿੱਤ ਜਾਗਦੇ ਹੋਏ ਸਭਨਾਂ ਸੰਤਾਂ ਦੇ ਲਈ ਪੂਰੀ ਦ੍ਰਿੜ੍ਹਤਾ ਨਾਲ ਬੇਨਤੀ ਕਰੋ
Zkoumat ਅਫ਼ਸੀਆਂ 6:18
3
ਅਫ਼ਸੀਆਂ 6:11
ਪਰਮੇਸ਼ਰ ਦੇ ਸਾਰੇ ਹਥਿਆਰ ਪਹਿਨ ਲਵੋ ਤਾਂਕਿ ਤੁਸੀਂ ਸ਼ੈਤਾਨ ਦੀਆਂ ਚਾਲਾਂ ਦੇ ਸਾਹਮਣੇ ਖੜ੍ਹੇ ਹੋ ਸਕੋ।
Zkoumat ਅਫ਼ਸੀਆਂ 6:11
4
ਅਫ਼ਸੀਆਂ 6:13
ਇਸ ਲਈ ਪਰਮੇਸ਼ਰ ਦੇ ਸਾਰੇ ਹਥਿਆਰ ਧਾਰਨ ਕਰੋ ਤਾਂਕਿ ਤੁਸੀਂ ਉਸ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸਭ ਕੁਝ ਪੂਰਾ ਕਰਕੇ ਖੜ੍ਹੇ ਰਹਿ ਸਕੋ।
Zkoumat ਅਫ਼ਸੀਆਂ 6:13
5
ਅਫ਼ਸੀਆਂ 6:16-17
ਇਨ੍ਹਾਂ ਸਭਨਾਂ ਦੇ ਨਾਲ ਵਿਸ਼ਵਾਸ ਦੀ ਢਾਲ ਲੈ ਲਵੋ ਜਿਸ ਨਾਲ ਤੁਸੀਂ ਦੁਸ਼ਟ ਦੇ ਸਭ ਬਲਦੇ ਹੋਏ ਤੀਰਾਂ ਨੂੰ ਬੁਝਾ ਸਕੋ; ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਕਿ ਪਰਮੇਸ਼ਰ ਦਾ ਵਚਨ ਹੈ, ਲੈ ਲਵੋ।
Zkoumat ਅਫ਼ਸੀਆਂ 6:16-17
6
ਅਫ਼ਸੀਆਂ 6:14-15
ਸੋ ਸਚਾਈ ਨਾਲ ਆਪਣੀ ਕਮਰ ਕੱਸ ਕੇ ਅਤੇ ਧਾਰਮਿਕਤਾ ਦੀ ਸੰਜੋ ਪਹਿਨ ਕੇ ਅਤੇ ਪੈਰਾਂ ਵਿੱਚ ਮੇਲ-ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਪਾ ਕੇ
Zkoumat ਅਫ਼ਸੀਆਂ 6:14-15
7
ਅਫ਼ਸੀਆਂ 6:10
ਅੰਤ ਵਿੱਚ, ਪ੍ਰਭੂ ਅਤੇ ਉਸ ਦੀ ਸ਼ਕਤੀ ਦੀ ਸਮਰੱਥਾ ਵਿੱਚ ਬਲਵੰਤ ਹੁੰਦੇ ਜਾਓ।
Zkoumat ਅਫ਼ਸੀਆਂ 6:10
8
ਅਫ਼ਸੀਆਂ 6:2-3
“ਆਪਣੇ ਮਾਤਾ-ਪਿਤਾ ਦਾ ਆਦਰ ਕਰ” , ਇਹ ਵਾਇਦੇ ਨਾਲ ਪਹਿਲਾ ਹੁਕਮ ਹੈ, “ਤਾਂਕਿ ਤੇਰਾ ਭਲਾ ਹੋਵੇ ਅਤੇ ਤੂੰ ਧਰਤੀ ਉੱਤੇ ਲੰਮੀ ਉਮਰ ਗੁਜ਼ਾਰੇਂ।”
Zkoumat ਅਫ਼ਸੀਆਂ 6:2-3
9
ਅਫ਼ਸੀਆਂ 6:1
ਬੱਚਿਓ, ਪ੍ਰਭੂ ਵਿੱਚ ਆਪਣੇ ਮਾਤਾ-ਪਿਤਾ ਦੀ ਆਗਿਆਕਾਰੀ ਕਰੋ, ਕਿਉਂਕਿ ਇਹੋ ਉਚਿਤ ਹੈ।
Zkoumat ਅਫ਼ਸੀਆਂ 6:1