1
ਯਾਕੂਬ 3:17
Punjabi Standard Bible
PSB
ਪਰ ਜਿਹੜੀ ਬੁੱਧ ਉੱਪਰੋਂ ਹੈ ਉਹ ਪਹਿਲਾਂ ਪਵਿੱਤਰ ਹੈ, ਫਿਰ ਮਿਲਣਸਾਰ, ਨਿਮਰ, ਹਠ ਤੋਂ ਰਹਿਤ, ਦਇਆ ਅਤੇ ਚੰਗੇ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੈ
Porovnat
Zkoumat ਯਾਕੂਬ 3:17
2
ਯਾਕੂਬ 3:13
ਤੁਹਾਡੇ ਵਿੱਚੋਂ ਕੌਣ ਗਿਆਨੀ ਜਾਂ ਸਮਝਦਾਰ ਹੈ? ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਦੁਆਰਾ ਬੁੱਧ ਦੀ ਨਰਮਾਈ ਨਾਲ ਪਰਗਟ ਕਰੇ।
Zkoumat ਯਾਕੂਬ 3:13
3
ਯਾਕੂਬ 3:18
ਅਤੇ ਮੇਲ ਕਰਾਉਣ ਵਾਲੇ ਧਾਰਮਿਕਤਾ ਦਾ ਫਲ ਮੇਲ-ਮਿਲਾਪ ਨਾਲ ਬੀਜਦੇ ਹਨ।
Zkoumat ਯਾਕੂਬ 3:18
4
ਯਾਕੂਬ 3:16
ਕਿਉਂਕਿ ਜਿੱਥੇ ਈਰਖਾ ਅਤੇ ਸੁਆਰਥ ਹੈ, ਉੱਥੇ ਗੜਬੜੀ ਅਤੇ ਹਰ ਤਰ੍ਹਾਂ ਦਾ ਬੁਰਾ ਕੰਮ ਹੁੰਦਾ ਹੈ
Zkoumat ਯਾਕੂਬ 3:16
5
ਯਾਕੂਬ 3:9-10
ਇਸੇ ਨਾਲ ਅਸੀਂ ਆਪਣੇ ਪ੍ਰਭੂ ਅਤੇ ਪਿਤਾ ਨੂੰ ਧੰਨ ਕਹਿੰਦੇ ਹਾਂ ਅਤੇ ਇਸੇ ਨਾਲ ਮਨੁੱਖਾਂ ਨੂੰ ਜੋ ਪਰਮੇਸ਼ਰ ਦੇ ਸਰੂਪ ਉੱਤੇ ਸਿਰਜੇ ਗਏ ਹਨ, ਸਰਾਪ ਦਿੰਦੇ ਹਾਂ। ਇੱਕੋ ਮੂੰਹ ਤੋਂ ਬਰਕਤ ਅਤੇ ਸਰਾਪ ਦੋਵੇਂ ਨਿੱਕਲਦੇ ਹਨ; ਹੇ ਮੇਰੇ ਭਾਈਓ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!
Zkoumat ਯਾਕੂਬ 3:9-10
6
ਯਾਕੂਬ 3:6
ਜੀਭ ਵੀ ਇੱਕ ਅੱਗ ਹੈ; ਇਹ ਸਾਡੇ ਅੰਗਾਂ ਵਿੱਚ ਕੁਧਰਮ ਦੀ ਇੱਕ ਦੁਨੀਆ ਹੈ ਜੋ ਸਾਡੀ ਸਾਰੀ ਦੇਹ ਨੂੰ ਦਾਗ ਲਾਉਂਦੀ ਹੈ ਤੇ ਜੀਵਨ ਚੱਕਰ ਨੂੰ ਅੱਗ ਲਾ ਸੁੱਟਦੀ ਅਤੇ ਆਪ ਨਰਕ ਦੀ ਅੱਗ ਨਾਲ ਸਾੜੀ ਜਾਂਦੀ ਹੈ।
Zkoumat ਯਾਕੂਬ 3:6
7
ਯਾਕੂਬ 3:8
ਪਰ ਕੋਈ ਮਨੁੱਖ ਜੀਭ ਨੂੰ ਵੱਸ ਵਿੱਚ ਨਹੀਂ ਕਰ ਸਕਦਾ; ਇਹ ਉਹ ਬੁਰਾਈ ਹੈ ਜੋ ਕਦੇ ਰੁਕਦੀ ਨਹੀਂ ਅਤੇ ਘਾਤਕ ਜ਼ਹਿਰ ਨਾਲ ਭਰੀ ਹੋਈ ਹੈ।
Zkoumat ਯਾਕੂਬ 3:8
8
ਯਾਕੂਬ 3:1
ਹੇ ਮੇਰੇ ਭਾਈਓ, ਤੁਹਾਡੇ ਵਿੱਚੋਂ ਬਹੁਤੇ ਲੋਕ ਉਪਦੇਸ਼ਕ ਬਣਨ ਦੀ ਲੋਚ ਨਾ ਕਰਨ, ਇਸ ਲਈ ਕਿ ਤੁਸੀਂ ਜਾਣਦੇ ਹੋ ਜੋ ਸਾਨੂੰ ਉਪਦੇਸ਼ਕਾਂ ਨੂੰ ਵਧੀਕ ਸਜ਼ਾ ਮਿਲੇਗੀ
Zkoumat ਯਾਕੂਬ 3:1