1
ਯਾਕੂਬ 4:7
Punjabi Standard Bible
PSB
ਇਸ ਕਰਕੇ ਪਰਮੇਸ਼ਰ ਦੇ ਅਧੀਨ ਹੋਵੋ; ਸ਼ੈਤਾਨ ਦਾ ਸਾਹਮਣਾ ਕਰੋ ਅਤੇ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।
Porovnat
Zkoumat ਯਾਕੂਬ 4:7
2
ਯਾਕੂਬ 4:8
ਪਰਮੇਸ਼ਰ ਦੇ ਨੇੜੇ ਜਾਓ ਅਤੇ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥਾਂ ਨੂੰ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
Zkoumat ਯਾਕੂਬ 4:8
3
ਯਾਕੂਬ 4:10
ਪ੍ਰਭੂ ਦੇ ਸਾਹਮਣੇ ਦੀਨ ਹੋਵੋ ਅਤੇ ਉਹ ਤੁਹਾਨੂੰ ਉੱਚਾ ਕਰੇਗਾ।
Zkoumat ਯਾਕੂਬ 4:10
4
ਯਾਕੂਬ 4:6
ਪਰ ਉਹ ਹੋਰ ਵੀ ਵਧੀਕ ਕਿਰਪਾ ਬਖਸ਼ਦਾ ਹੈ। ਇਸ ਲਈ ਲਿਖਤ ਕਹਿੰਦੀ ਹੈ: ਪਰਮੇਸ਼ਰ ਘਮੰਡੀਆਂ ਦਾ ਸਾਹਮਣਾ ਕਰਦਾ, ਪਰ ਹਲੀਮਾਂ ਨੂੰ ਕਿਰਪਾ ਬਖਸ਼ਦਾ ਹੈ।
Zkoumat ਯਾਕੂਬ 4:6
5
ਯਾਕੂਬ 4:17
ਇਸ ਲਈ ਜਿਹੜਾ ਭਲਾਈ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।
Zkoumat ਯਾਕੂਬ 4:17
6
ਯਾਕੂਬ 4:3
ਤੁਸੀਂ ਮੰਗਦੇ ਹੋ ਪਰ ਤੁਹਾਨੂੰ ਮਿਲਦਾ ਨਹੀਂ, ਕਿਉਂਕਿ ਤੁਸੀਂ ਗਲਤ ਉਦੇਸ਼ ਨਾਲ ਮੰਗਦੇ ਹੋ ਤਾਂਕਿ ਇਸ ਨੂੰ ਆਪਣੇ ਭੋਗ-ਵਿਲਾਸਾਂ ਵਿੱਚ ਉਡਾ ਸਕੋ।
Zkoumat ਯਾਕੂਬ 4:3
7
ਯਾਕੂਬ 4:4
ਹੇ ਵਿਭਚਾਰਣੋ, ਕੀ ਤੁਸੀਂ ਨਹੀਂ ਜਾਣਦੀਆਂ ਕਿ ਸੰਸਾਰ ਨਾਲ ਮਿੱਤਰਤਾ ਪਰਮੇਸ਼ਰ ਨਾਲ ਵੈਰ ਹੈ? ਇਸ ਲਈ ਜਿਹੜਾ ਸੰਸਾਰ ਦਾ ਮਿੱਤਰ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ਰ ਦਾ ਵੈਰੀ ਬਣਾਉਂਦਾ ਹੈ।
Zkoumat ਯਾਕੂਬ 4:4
8
ਯਾਕੂਬ 4:14
ਤੁਸੀਂ ਇਹ ਵੀ ਨਹੀਂ ਜਾਣਦੇ ਕਿ ਕੱਲ੍ਹ ਤੁਹਾਡੇ ਜੀਵਨ ਦਾ ਕੀ ਬਣੇਗਾ; ਕਿਉਂਕਿ ਤੁਸੀਂ ਤਾਂ ਭਾਫ ਦੇ ਸਮਾਨ ਹੋ ਜੋ ਥੋੜ੍ਹੇ ਸਮੇਂ ਲਈ ਵਿਖਾਈ ਦਿੰਦੀ ਹੈ ਅਤੇ ਫਿਰ ਅਲੋਪ ਹੋ ਜਾਂਦੀ ਹੈ।
Zkoumat ਯਾਕੂਬ 4:14