1
ਯਾਕੂਬ 5:16
Punjabi Standard Bible
PSB
ਇਸ ਲਈ ਇੱਕ ਦੂਜੇ ਦੇ ਸਾਹਮਣੇ ਆਪਣੇ ਪਾਪਾਂ ਨੂੰ ਸਵੀਕਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂਕਿ ਤੁਸੀਂ ਚੰਗੇ ਕੀਤੇ ਜਾਓ। ਧਰਮੀ ਵਿਅਕਤੀ ਦੀ ਪ੍ਰਾਰਥਨਾ ਨਾਲ ਬਹੁਤ ਕੁਝ ਹੋ ਸਕਦਾ ਹੈ।
Porovnat
Zkoumat ਯਾਕੂਬ 5:16
2
ਯਾਕੂਬ 5:13
ਕੀ ਤੁਹਾਡੇ ਵਿੱਚੋਂ ਕੋਈ ਦੁਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਕੀ ਕੋਈ ਪ੍ਰਸੰਨ ਹੈ? ਤਾਂ ਉਹ ਭਜਨ ਗਾਵੇ।
Zkoumat ਯਾਕੂਬ 5:13
3
ਯਾਕੂਬ 5:15
ਵਿਸ਼ਵਾਸ ਦੀ ਪ੍ਰਾਰਥਨਾ ਉਸ ਬਿਮਾਰ ਨੂੰ ਚੰਗਾ ਕਰੇਗੀ ਤੇ ਪ੍ਰਭੂ ਉਸ ਨੂੰ ਉਠਾ ਖੜ੍ਹਾ ਕਰੇਗਾ ਅਤੇ ਜੇ ਉਸ ਨੇ ਪਾਪ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।
Zkoumat ਯਾਕੂਬ 5:15
4
ਯਾਕੂਬ 5:14
ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਤਾਂ ਉਹ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦੇ ਅਤੇ ਉਹ ਪ੍ਰਭੂ ਦੇ ਨਾਮ ਵਿੱਚ ਉਸ ਉੱਤੇ ਤੇਲ ਮਲ ਕੇ ਪ੍ਰਾਰਥਨਾ ਕਰਨ।
Zkoumat ਯਾਕੂਬ 5:14
5
ਯਾਕੂਬ 5:20
ਤਾਂ ਉਹ ਜਾਣ ਲਵੇ ਕਿ ਜਿਹੜਾ ਰਾਹ ਤੋਂ ਭਟਕੇ ਹੋਏ ਪਾਪੀ ਨੂੰ ਮੋੜ ਲਿਆਉਂਦਾ ਹੈ ਉਹ ਉਸ ਦੇ ਪ੍ਰਾਣ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤ ਸਾਰੇ ਪਾਪਾਂ ਨੂੰ ਢੱਕ ਦੇਵੇਗਾ।
Zkoumat ਯਾਕੂਬ 5:20