1
ਕੂਚ 1:17
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਪਰ ਦਾਈਆਂ, ਪਰਮੇਸ਼ਵਰ ਤੋਂ ਡਰਦੀਆਂ ਸਨ ਅਤੇ ਉਹ ਜੋ ਮਿਸਰ ਦੇ ਰਾਜੇ ਨੇ ਉਹਨਾਂ ਨੂੰ ਕਰਨ ਲਈ ਕਿਹਾ ਸੀ ਉਹ ਨਹੀਂ ਕਰਦੀਆਂ ਸਨ, ਉਹ ਮੁੰਡਿਆਂ ਨੂੰ ਰਹਿਣ ਦਿੰਦੀਆਂ ਸਨ।
Porovnat
Zkoumat ਕੂਚ 1:17
2
ਕੂਚ 1:12
ਪਰ ਜਿੰਨਾ ਜ਼ਿਆਦਾ ਉਹਨਾਂ ਉੱਤੇ ਜ਼ੁਲਮ ਕੀਤਾ ਗਿਆ, ਉੱਨਾ ਹੀ ਉਹ ਵੱਧਦੇ ਅਤੇ ਫੈਲਦੇ ਗਏ ਇਸ ਲਈ ਮਿਸਰੀ ਇਸਰਾਏਲੀਆਂ ਤੋਂ ਅੱਕ ਗਏ।
Zkoumat ਕੂਚ 1:12
3
ਕੂਚ 1:21
ਕਿਉਂਕਿ ਦਾਈਆਂ ਪਰਮੇਸ਼ਵਰ ਤੋਂ ਡਰਦੀਆਂ ਸਨ, ਇਸ ਲਈ ਪਰਮੇਸ਼ਵਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਦਿੱਤੇ।
Zkoumat ਕੂਚ 1:21
4
ਕੂਚ 1:8
ਤਦ ਇੱਕ ਨਵਾਂ ਰਾਜਾ ਉੱਠਿਆ ਜਿਹੜਾ ਯੋਸੇਫ਼ ਨੂੰ ਨਹੀਂ ਜਾਣਦਾ ਸੀ, ਉਹ ਮਿਸਰ ਵਿੱਚ ਰਾਜ ਕਰਨ ਲੱਗਾ।
Zkoumat ਕੂਚ 1:8
Domů
Bible
Plány
Videa